News

Machhiwara Sahib News : ਸਤਲੁਜ ਦਰਿਆ ਕਿਨਾਰੇ ਵਸਦੇ ਪਿੰਡ ਬਲੀਏਵਾਲ ਦੇ 2 ਨੌਜਵਾਨ ਨਹਾਉਣ ਲਈ ਦਰਿਆ ਦੇ ਪਾਣੀ ਵਿਚ ਉੱਤਰੇ ਤਾਂ ਉੱਥੇ ਉਹ ਡੁੱਬ ਗਏ। ਜਿਨ੍ਹਾਂ ’ਚੋਂ ਸ਼ੁਭਪ੍ਰੀਤ ਸਿੰਘ (29) ਦੀ ਲਾਸ਼ ਬਰਾਮਦ ਹੋ ਗਈ ਜਦਕਿ ਦੂਜਾ ਨੌਜਵਾਨ ਗੁਰਮੀ ...